Bible Language

Isaiah 38 (RV) Revised Version

Versions

PAV   ਉਨ੍ਹੀਂ ਦਿਨੀਂ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਲੱਗਾ ਸੀ ਤਾਂ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ, ਕਿਉਂ ਜੋ ਤੂੰ ਮਰਨਾਊਂ ਹੈਂ ਅਰ ਬਚੇਂਗਾ ਨਹੀਂ
IRVPA   {ਰਾਜਾ ਹਿਜ਼ਕੀਯਾਹ ਦੀ ਬਿਮਾਰੀ ਅਤੇ ਚੰਗਾਈ} (2 ਰਾਜਾ 20:1-11; 2 ਇਤ 32:24-26) PS ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।