Bible Language

Jeremiah 29:31 (RV) Revised Version

Versions

PAV   ਸਭ ਅਸੀਰਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਵਿਖੇ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਘੱਲਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
IRVPA   ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -