Bible Language

Jeremiah 33:21 (RV) Revised Version

Versions

PAV   ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਲਈ ਕੀਤਾ ਸੀ ਟੁੱਟ ਸੱਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤ੍ਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
IRVPA   ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ