Bible Language

Jeremiah 33:5 (RV) Revised Version

Versions

PAV   ਓਹ ਕਸਦੀਆਂ ਨਾਲ ਲੜਨ ਅਤੇ ਓਹਨਾਂ ਨੂੰ ਉਨ੍ਹਾਂ ਆਦਮੀਆਂ ਦੀਆਂ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਨ੍ਹਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪੁਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਨ੍ਹਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਏਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
IRVPA   ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ