Bible Language

Jeremiah 46:28 (RV) Revised Version

Versions

PAV   ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਨ੍ਹਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨਾ ਨਾ ਛੱਡਾਂਗਾ।।
IRVPA   ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ। PE