Bible Language

Jeremiah 9 (RV) Revised Version

Versions

PAV   ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ!
IRVPA   ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!