Bible Language

Job 26:14 (RV) Revised Version

Versions

PAV   ਵੇਖੋ, ਏਹ ਉਹ ਦੇ ਰਾਹਾਂ ਦੇ ਕੰਢੇ ਹੀ ਹਨ, ਅਤੇ ਅਸੀਂ ਉਹ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਪਰ ਉਹ ਦੀ ਸਮਰੱਥਾ ਦੀ ਗਰਜ ਕੌਣ ਸਮਝ ਸੱਕਦਾ ਹੈ?
IRVPA   ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?” PE