Bible Language

Judges 12:6 (RV) Revised Version

Versions

PAV   ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਕਹੁ ਤਾਂ “ਸ਼ਿੱਬੋਲਥ” ਅਤੇ ਉਹ ਨੇ ਆਖਿਆ “ਸਿੱਬੋਲਥ” ਇਸ ਲਈ ਜੋ ਇਹ ਗੱਲ ਉਹ ਦੀ ਜੀਭ ਉੱਤੇ ਠੀਕ ਨਹੀਂ ਚੜ੍ਹਦੀ ਸੀ ਤਾਂ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਯਰਦਨ ਦਿਆਂ ਪਤਣਾਂ ਕੋਲ ਵੱਢ ਸੁੱਟਿਆ। ਸੋ ਉਸ ਵੇਲੇ ਬਤਾਲੀ ਹਜ਼ਾਰ ਇਫ਼ਰਾਈਮੀ ਵੱਢੇ ਗਏ
IRVPA   ਤਾਂ ਉਹ ਉਸ ਨੂੰ ਕਹਿੰਦੇ, “ਭਲਾ, ਸ਼ਿੱਬੋਲਥ ਤਾਂ ਬੋਲ” ਅਤੇ ਉਹ ਕਹਿੰਦਾ “ਸਿੱਬੋਲਥ” ਕਿਉਂ ਜੋ ਉਹ ਇਸ ਗੱਲ ਨੂੰ ਠੀਕ ਤਰ੍ਹਾਂ ਨਹੀਂ ਬੋਲ ਸਕਦਾ ਸੀ, ਤਾਂ ਉਹ ਉਸ ਨੂੰ ਫੜ੍ਹ ਕੇ ਯਰਦਨ ਦੇ ਕੰਢਿਆਂ ਕੋਲ ਵੱਢ ਸੁੱਟਦੇ ਸਨ। ਇਸ ਤਰ੍ਹਾਂ ਉਸ ਸਮੇਂ ਬਤਾਲੀ ਹਜ਼ਾਰ ਇਫ਼ਰਾਈਮੀ ਮਾਰੇ ਗਏ।