Bible Language

Judges 12:9 (RV) Revised Version

Versions

PAV   ਉਹ ਦੇ ਤੀਹ ਪੁੱਤ੍ਰ ਅਤੇ ਤੀਹ ਧੀਆਂ ਸਨ ਸੋ ਤੀਹੇ ਧੀਆਂ ਉਹ ਨੇ ਪਰਦੇਸ ਵਿਆਹੀਆਂ ਅਤੇ ਆਪਣਿਆਂ ਤੀਹਾਂ ਪੁੱਤ੍ਰਾਂ ਦੇ ਲਈ ਪਰਦੇਸੋਂ ਤੀਹ ਨੂੰਹਾਂ ਲੈ ਆਇਆ ਅਤੇ ਸੱਤਾਂ ਵਰਿਹਾਂ ਤੋੜੀ ਉਹ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ
IRVPA   ਉਸ ਦੇ ਤੀਹ ਪੁੱਤਰ ਅਤੇ ਤੀਹ ਧੀਆਂ ਸਨ, ਅਤੇ ਉਸ ਨੇ ਆਪਣੀਆਂ ਸਾਰੀਆਂ ਧੀਆਂ ਪਰਦੇਸ ਵਿੱਚ ਵਿਆਹ ਦਿੱਤੀਆਂ ਅਤੇ ਆਪਣੇ ਤੀਹ ਪੁੱਤਰਾਂ ਲਈ ਪਰਦੇਸ ਤੋਂ ਤੀਹ ਨੂੰਹਾਂ ਲੈ ਆਇਆ। ਉਹ ਸੱਤ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ।