Bible Language

Judges 3:31 (RV) Revised Version

Versions

PAV   ਉਹ ਦੇ ਪਿੱਛੋਂ ਅਨਾਥ ਦਾ ਪੁੱਤ੍ਰ ਸ਼ਮਗਰ ਉੱਠਿਆ ਅਤੇ ਉਸ ਨੇ ਫਲਿਸਤੀਆਂ ਵਿੱਚੋਂ ਛੀ ਸੌ ਮਨੁੱਖਾਂ ਨੂੰ ਬਲਦ ਦੀ ਪਾਰਇਣ ਨਾਲ ਮਾਰਿਆ ਸੋ ਉਸ ਨੇ ਭੀ ਇਸਰਾਏਲ ਨੂੰ ਬਚਾਇਆ।।
IRVPA   {ਸ਼ਮਗਰ ਦਾ ਚਰਿੱਤਰ} PS ਏਹੂਦ ਤੋਂ ਬਾਅਦ ਅਨਾਥ ਦਾ ਪੁੱਤਰ ਸ਼ਮਗਰ ਉੱਠਿਆ ਅਤੇ ਉਸ ਨੇ ਫ਼ਲਿਸਤੀਆਂ ਵਿੱਚੋਂ ਛੇ ਸੌ ਮਨੁੱਖਾਂ ਨੂੰ ਬਲ਼ਦ ਦੀ ਆਰ ਨਾਲ ਮਾਰਿਆ, ਇਸ ਤਰ੍ਹਾਂ ਉਸ ਨੇ ਵੀ ਇਸਰਾਏਲ ਨੂੰ ਬਚਾਇਆ। PE