Bible Language

Leviticus 17:14 (RV) Revised Version

Versions

PAV   ਕਿਉਂਜੋ ਉਹ ਸਾਰੇ ਮਾਸ ਦੀ ਜਿੰਦ ਹੈ, ਉਸ ਦਾ ਲਹੂ ਉਸ ਦੀ ਜਿੰਦ ਦੇ ਲਈ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਤੁਸਾਂ ਕਿਸੇ ਪਰਕਾਰ ਦੇ ਮਾਸ ਦਾ ਲਹੂ ਨਾ ਖਾਣਾ ਕਿਉਂਜੋ ਸਾਰੇ ਮਾਸ ਦੀ ਜਿੰਦ ਉਸ ਦਾ ਲਹੂ ਹੈ ਜਿਹੜਾ ਉਸ ਨੂੰ ਖਾਵੇ ਉਹ ਛੇਕਿਆ ਜਾਵੇ
IRVPA   ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ।