Bible Language

Leviticus 17:7 (RV) Revised Version

Versions

PAV   ਅਤੇ ਉਹ ਫੇਰ ਕਦੀ ਆਪਣੀਆਂ ਬਲੀਆਂ ਭੂਤ ਬੱਕਰਿਆਂ ਦੇ ਅੱਗੇ ਜਿਨ੍ਹਾਂ ਦੇ ਮਗਰ ਉਹ ਲੱਗ ਕੇ ਉਹ ਜਨਾਹ ਕਰਦੇ ਸਨ ਨਾ ਚੜ੍ਹਾਉਣ, ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਹੋਵੇ।।
IRVPA   ਤਾਂ ਜੋ ਉਹ ਜਿਹੜੇ ਬੱਕਰਿਆਂ * ਦੁਸ਼ਟ ਆਤਮਾਵਾਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ। PEPS