Bible Language

Leviticus 3:8 (RV) Revised Version

Versions

PAV   ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ, ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ
IRVPA   ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।