Bible Language

Malachi 1:6 (RV) Revised Version

Versions

PAV   ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇॽ ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀॽ
IRVPA   {ਜਾਜਕਾਂ ਨੂੰ ਪ੍ਰਭੂ ਦੀ ਫਟਕਾਰ} PS “ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?