Bible Language

Mark 12:35 (RV) Revised Version

Versions

PAV   ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਅਗੋਂ ਆਖਿਆ, ਗ੍ਰੰਥੀਂ ਕਿੱਕੁਰ ਕਹਿੰਦੇ ਹਨ ਭਈ ਮਸੀਹ ਦਾਊਦ ਦਾ ਪੁੱਤ੍ਰ ਹੈ?
ERVPA   ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
IRVPA   ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?