Bible Language

Mark 12:36 (RV) Revised Version

Versions

PAV   ਦਾਊਦ ਨੇ ਪਵਿੱਤ੍ਰ ਆਤਮਾ ਦੀ ਰਾਹੀਂ ਆਪੇ ਆਖਿਆ ਹੈ ਕਿ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ ।।
ERVPA   ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ।’ ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।ਜ਼ਬੂਰ 110:1
IRVPA   ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ
ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ,
ਤੂੰ ਮੇਰੇ ਸੱਜੇ ਪਾਸੇ ਬੈਠ,
ਜਦ ਤੱਕ ਮੈਂ ਤੇਰੇ ਵੈਰੀਆਂ ਨੂੰ
ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l