Bible Language

Mark 13 (RV) Revised Version

Versions

PAV   ਜਾਂ ਉਹ ਹੈਕਲੋਂ ਬਾਹਰ ਜਾ ਰਿਹਾ ਸੀ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਵੇਖੋ, ਏਹ ਕਿਹੇ ਜਿਹੇ ਪੱਥਰ ਅਤੇ ਕਿਹੀਆਂ ਇਮਾਰਤਾਂ ਹਨ!
ERVPA   ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
IRVPA   {ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ} PS ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!