Bible Language

Mark 15:4 (RV) Revised Version

Versions

PAV   ਪਿਲਾਤੁਸ ਨੇ ਉਸ ਤੋਂ ਫੇਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਓਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!
ERVPA   ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?
IRVPA   ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!