Versions
PAV ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ, ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂ?
ERVPA ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”
IRVPA ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?