Bible Language

Mark 5:43 (RV) Revised Version

Versions

PAV   ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਹੁਕਮ ਕੀਤਾ ਭਈ ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।।
ERVPA   ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸਨੇ ਉਨ੍ਹਾਂ ਨੂੰ ਉਸ ਕੁਡ਼ੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।
IRVPA   ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ। PE