Bible Language

Matthew 3:3 (RV) Revised Version

Versions

PAV   ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ ਭਈ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।
ERVPA   ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾਡ਼ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸਦੇ ਰਾਹਾਂ ਨੂੰ ਸਿਧਿਆਂ ਕਰੋ।”‘ ਯਸਾਯਾਹ 40:3
IRVPA   ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ। PEPS