Bible Language

Matthew 3:4 (RV) Revised Version

Versions

PAV   ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ
ERVPA   ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
IRVPA   ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l