Bible Language

Matthew 3:5 (RV) Revised Version

Versions

PAV   ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ
ERVPA   ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
IRVPA   ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।