Bible Language

Micah 5:2 (RV) Revised Version

Versions

PAV   ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ।
IRVPA   {ਬੈਤਲਹਮ ਵਿੱਚੋਂ ਇੱਕ ਰਾਜੇ ਦੇ ਆਉਣ ਦਾ ਵਾਅਦਾ} PS ਪਰ ਹੇ ਬੈਤਲਹਮ ਅਫਰਾਥਾਹ,
ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ,
ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ,
ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।