Bible Language

Micah 6:4 (RV) Revised Version

Versions

PAV   ਮੈਂ ਤਾਂ ਤੈਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਅਤੇ ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਘੱਲਿਆ।
IRVPA   ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ,
ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ,
ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।