Bible Language

Micah 6:5 (RV) Revised Version

Versions

PAV   ਹੇ ਮੇਰੀ ਪਰਜਾ, ਚੇਤੇ ਕਰ, ਕਿ ਮੋਆਬ ਦੇ ਰਾਜੇ ਬਾਲਾਕ ਨੇ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤ੍ਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮ ਜਾਣੋ!।
IRVPA   ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ,
ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ,
ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ! PS