Bible Language

Numbers 20 (RV) Revised Version

Versions

PAV   ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ
IRVPA   {ਮੂਸਾ ਅਤੇ ਹਾਰੂਨ ਦਾ ਪਾਪ ਅਤੇ ਉਸ ਪਾਪ ਦੀ ਸਜ਼ਾ} (ਕੂਚ 17:1-7) PS ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।