Bible Language

Numbers 33 (RV) Revised Version

Versions

PAV   ਏਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਓਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਰ ਹਾਰੂਨ ਦੀ ਅਗਵਾਈ ਨਾਲ ਨਿੱਕਲੇ
IRVPA   {ਮਿਸਰ ਤੋਂ ਮੋਆਬ ਤੱਕ ਦੀ ਯਾਤਰਾ} PS ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।