Bible Language

Psalms 150 (RV) Revised Version

Versions

PAV   ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
IRVPA   {ਪਰਮੇਸ਼ੁਰ ਦੀ ਉਸਤਤ ਹੋਵੇ} PS ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!