Versions
PAV ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।
IRVPA {ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ} PS ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।