Bible Language

Revelation 12:2 (RV) Revised Version

Versions

PAV   ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ
ERVPA   ਔਰਤ ਗਰਭਵਤੀ ਸੀ। ਉਹ ਸੂਤਕ ਪੀਡ਼ਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
IRVPA   ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।