Bible Language

Revelation 12:3 (RV) Revised Version

Versions

PAV   ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ
ERVPA   ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
IRVPA   ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।