Bible Language

Romans 5 (RV) Revised Version

Versions

PAV   ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ
ERVPA   ਜੇਕਰ ਅਸੀਂ ਆਪਣੇ ਨਿਹਚੇ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
IRVPA   {ਪਰਮੇਸ਼ੁਰ ਦੇ ਨਾਲ ਮੇਲ} PS ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।