Bible Language

Zechariah 10:2 (RV) Revised Version

Versions

PAV   ਤਰਾਫੀਮ ਤਾਂ ਫੋਕੀਆਂ ਗੱਲਾਂ ਕਰਦੇ ਹਨ, ਪੁੱਛ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਵਾਲੇ ਵਿਅਰਥ ਗੱਲਾਂ ਕਰਦੇ ਹਨ, ਅਤੇ ਖਾਲੀ ਤਸੱਲੀ ਦਿੰਦੇ ਹਨ, ਇਸੇ ਲਈ ਓਹ ਭੇਡਾਂ ਵਾਂਙੁ ਭਟਕਦੇ ਫਿਰਦੇ ਹਨ, ਓਹ ਦੁਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
IRVPA   ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।