Bible Language

Zechariah 10:3 (RV) Revised Version

Versions

PAV   ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ, ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਨੇ ਆਪਣੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ, ਉਹ ਓਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਙੁ ਬਣਾਵੇਗਾ।
IRVPA   ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।