Bible Language

Zechariah 10:6 (RV) Revised Version

Versions

PAV   ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਓਹਨਾਂ ਨੂੰ ਮੋੜ ਲਿਆਵਾਂਗਾ, ਮੈਂ ਓਹਨਾਂ ਉੱਤੇ ਰਹਮ ਜੋ ਕੀਤਾ ਹੈ, ਓਹ ਇਉਂ ਹੋਣਗੇ ਜਿਵੇਂ ਮੈਂ ਓਹਨਾਂ ਨੂੰ ਤਿਆਗਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਹਾਂ, ਅਤੇ ਮੈਂ ਓਹਨਾਂ ਨੂੰ ਉੱਤਰ ਦਿਆਂਗਾ।
IRVPA   ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।