Bible Language

Zechariah 12:2 (RV) Revised Version

Versions

PAV   ਵੇਖ, ਮੈਂ ਯਰੂਸ਼ਲਮ ਨੂੰ ਆਲੇ ਦੁਆਲੇ ਦੇ ਸਾਰੇ ਲੋਕਾਂ ਲਈ ਲੁੜ੍ਹਕਣ ਦਾ ਕਟੋਰਾ ਠਹਿਰਾਉਂਦਾ ਹਾਂ, ਨਾਲੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ
IRVPA   ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।