Bible Language

Zechariah 13:2 (RV) Revised Version

Versions

PAV   ਉਸ ਦਿਨ ਇਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਉਂ ਕੱਟ ਦਿਆਂਗਾ, ਓਹ ਫੇਰ ਚੇਤੇ ਨਾ ਕੀਤੇ ਜਾਣਗੇ, ਨਾਲੇ ਨਬੀਆਂ ਨੂੰ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ
IRVPA   ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।