Bible Language

Acts 10:22 (RV) Revised Version

Versions

PAV   ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ