Bible Language

Amos 4:1 (RV) Revised Version

Versions

PAV   ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ!