Bible Language

Amos 4:7 (RV) Revised Version

Versions

PAV   ਸੋ ਮੈਂ ਵੀ ਤੁਹਾਥੋਂ ਮੀਂਹ ਰੋਕ ਰੱਖਿਆ, ਜਦ ਵਾਢੀ ਤੀਕ ਤਿੰਨ ਮਹੀਨੇ ਸਨ, ਮੈਂ ਇੱਕ ਸ਼ਹਿਰ ਉੱਤੇ ਵਰਹਾਇਆ, ਅਤੇ ਦੂਜੇ ਸ਼ਹਿਰ ਉੱਤੇ ਨਾ ਵਰਹਾਇਆ, ਇੱਕ ਖੇਤ ਉੱਤੇ ਵਰਖਾ ਪਈ, ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।