Bible Language

Daniel 4:33 (RV) Revised Version

Versions

PAV   ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।