Bible Language

Deuteronomy 22:21 (RV) Revised Version

Versions

PAV   ਤਾਂ ਉਹ ਉਸ ਛੋਕਰੀ ਨੂੰ ਉਸ ਦੇ ਪਿਉ ਦੇ ਘਰ ਦੇ ਦਰਵੱਜੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਮਨੁੱਖ ਉਸ ਨੂੰ ਵੱਟੇ ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਸ ਨੇ ਆਪਣੇ ਪਿਉ ਦੇ ਘਰ ਵਿੱਚ ਜ਼ਨਾਹ ਕੀਤਾ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਦਿਓ।।