Bible Language

Deuteronomy 28:53 (RV) Revised Version

Versions

PAV   ਉਸ ਘੇਰੇ ਅਤੇ ਉਸ ਬਿਪਤ ਵਿੱਚ ਜਿਹ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਤੰਗ ਕਰਨਗੇ ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤ੍ਰ ਧੀਆਂ ਦਾ ਮਾਸ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਖਾਓਗੇ