Bible Language

Deuteronomy 2:28 (RV) Revised Version

Versions

PAV   ਤੂੰ ਮੈਨੂੰ ਅੰਨ ਚਾਂਦੀ ਦੇ ਬਦਲੇ ਵੇਚੀਂ ਕਿ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਕਿ ਮੈਂ ਪੀਵਾਂ। ਕੇਵਲ ਮੈਨੂੰ ਪੈਦਲ ਲੰਘਣ ਦੇਹ
IRVPA   ਤੂੰ ਮੇਰੇ ਤੋਂ ਚਾਂਦੀ ਲੈ ਕੇ ਮੈਨੂੰ ਅੰਨ ਵੇਚੀਂ ਤਾਂ ਜੋ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਤਾਂ ਜੋ ਮੈਂ ਪੀਵਾਂ। ਸਿਰਫ਼ ਮੈਨੂੰ ਪੈਦਲ ਪਾਰ ਲੰਘਣ ਦੇ,