Bible Language

Deuteronomy 7 (RV) Revised Version

Versions

PAV   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅੰਦਰ ਲੈ ਜਾਵੇ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਸੱਤ ਕੌਮਾਂ ਨੂੰ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜ਼ੀ, ਹਿੱਵੀ ਅਤੇ ਯਬੂਸੀ ਜਿਹੜੀਆਂ ਤੁਹਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ