Bible Language

Esther 5:6 (RV) Revised Version

Versions

PAV   ਤਾਂ ਪਾਤਸ਼ਾਹ ਨੇ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਵੇਗੀ ਅਰ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!