Bible Language

Exodus 33:11 (RV) Revised Version

Versions

PAV   ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।