Bible Language

Exodus 39:33 (RV) Revised Version

Versions

PAV   ਤਾਂ ਓਹ ਡੇਹਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ