Bible Language

Ezekiel 18:17 (RV) Revised Version

Versions

PAV   ਕੰਗਾਲ ਵੱਲੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਲਈ ਨਹੀਂ ਮਰੇਗਾ, ਉਹ ਨਿਸਚੇ ਜੀਉਂਦਾ ਰਹੇਗਾ
IRVPA   ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।